ਬਰਨਾਲਾ ਪੁਲਿਸ ਪ੍ਰਸ਼ਾਸ਼ਨ ਵੱਲੋਂ 63 ਮੋਬਾਈਲ ਕੀਤੇ ਗਏ ਬਰਾਮਦ ਕੁੱਝ ਲੋਕਾਂ ਨੂੰ ਸਪੁਰਦ
ਬੀਬੀਐਨ ਨੈਟਵਰਕ ਪੰਜਾਬ, ਬਰਨਾਲਾ ਬਿਊਰੋ, 31 ਮਾਰਚ
ਬਰਨਾਲਾ ਪੁਲਿਸ ਪ੍ਰਸ਼ਾਸ਼ਨ ਦੇ ਸਾਈਬਰ ਸੈੱਲ ਵੱਲੋਂ ਗੁੰਮ ਹੋਏ ਚੋਰੀ ਅਤੇ ਹੋਰ ਮੋਬਾਇਲ ਨੂੰ ਲੈ ਕੇ ਵਿੱਢੀ ਗਈ ਮੁਹਿੰਮ ਦੇ ਤਹਿਤ ਬਰਨਾਲਾ ਪੁਲਸ ਪ੍ਰਸ਼ਾਸਨ ਵੱਲੋਂ 63 ਮੋਬਾਇਲ ਬਰਾਮਦ ਕੀਤੇ ਹਨ। ਜਿਨ੍ਹਾਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ। ਐਸ ਐਸ ਪੀ ਬਰਨਾਲਾ ਨੇ ਕਿਹਾ ਕਿ ਸਾਈਬਰ ਸੈੱਲ ਦੇ ਵੱਲੋਂ ਚੰਗੀ ਕਾਰਗੁਜ਼ਾਰੀ ਤਹਿਤ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਬਰਨਾਲਾ ਪੁਲਸ ਪ੍ਰਸ਼ਾਸਨ ਲੋਕਾਂ ਦੇ ਗੁੰਮ ਹੋਏ ਚੋਰੀ ਹੋਏ ਮੋਬਾਇਲਾਂ ਨੂੰ ਬਰਾਮਦ ਕੀਤਾ ਹੈ। ਜਿਨ੍ਹਾਂ ਨੂੰ ਲੋਕਾਂ ਦੇ ਸਪੁਰਦ ਕੀਤਾ ਜਾਵੇਗਾ।
ADVERTISEMENT
ADVERTISEMENT
ADVERTISEMENT