ਬੀਬੀਐਨ ਨੈਟਵਰਕ ਪੰਜਾਬ, ਬਰਨਾਲਾ ਬਿਊਰੋ
ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਬਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਟੇਬਲ ਟੈਨਿਸ (ਅੰਡਰ 12, ਅੰਡਰ 14, ਅੰਡਰ 17, ਅੰਡਰ 19) ਦੇ ਟਰਾਇਲ ਹੋਣੇ ਹਨ। ਇਨ੍ਹਾਂ ਦੀ ਅੰਤਿਮ ਮਿਤੀ 26 ਅਪ੍ਰੈਲ ਨੂੰ ਹੋਵੇਗੀ।ਇਹ ਟਰਾਇਲ ਸਵੇਰੇ 9 ਵਜੇ ਤੋਂ ਸ਼ੁਰੂ ਹੋਣਗੇ। ਉਨ੍ਹਾਂ ਖਿਡਾਰੀਆਂ ਨੂੰ ਸਮੇਂ ਸਿਰ ਪਹੁੰਚਣ ਦਾ ਸੱਦਾ ਦਿੱਤਾ।
ADVERTISEMENT
ADVERTISEMENT
ADVERTISEMENT