ਬੀਬੀਐਨ ਨੈਟਵਰਕ ਪੰਜਾਬ, ਬਰਨਾਲਾ ਬਿਊਰੋ
ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ 2 ਮਈ, 2023 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਦੇ ਨਵੇਂ ਸਮੇਂ ਨੂੰ ਧਿਆਨ ਵਿੱਚ ਰੱਖਣ ਅਤੇ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਤੱਕ ਪਹੁੰਚ ਕਰਨ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਮੁਸੀਬਤ ਪੰਜਾਬ ਸਰਕਾਰ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ ਹੈ ਪੰਜਾਬ ਸਰਕਾਰ ਨੇ ਆਪਣੇ ਸਾਰੇ ਦਫਤਰਾਂ ਦਾ ਸਮਾਂ ਬਦਲ ਦਿੱਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ 2 ਮਈ, 2023 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਵੈਧ ਰਹੇਗੀ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਦੇ ਨਵੇਂ ਸਮੇਂ ਨੂੰ ਧਿਆਨ ਵਿੱਚ ਰੱਖਣ ਅਤੇ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਪਹੁੰਚਣ।