ਬੀਬੀਐਨ ਨੈਟਵਰਕ ਪੰਜਾਬ ਜੇ ਐਂਡ ਕੇ ਬਿਊਰੋ, 23 ਜੂਨ
ਭਾਰਤੀ ਫੌਜ ਅਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਮਿਲੀ ਹੈ। ਦੱਸ ਦਈਏ ਕਿ ਪਵਾੜਾ ਦੇ ਮਾਛਲ ਸੈਕਟਰ ਦੇ ਕਾਲਾ ਜੰਗਲ 'ਚ ਚਾਰ ਅੱਤਵਾਦੀ ਮਾਰੇ ਗਏ ਹਨ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਹੈ ਕਿ ਅੱਤਵਾਦੀ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ ਤੋਂ ਸਾਡੀ ਸਰਹੱਦ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।
ADVERTISEMENT
ADVERTISEMENT
ADVERTISEMENT