ਬੀਬੀਐਨ ਨੈਟਵਰਕ ਪੰਜਾਬ, ਜਲੰਧਰ ਬਿਊਰੋ, 23 ਜੂਨ
ਪਟਿਆਲਾ ਜ਼ਿਲ੍ਹੇ ਦੇ ਸ਼ਹਿਰ ਨਾਭਾ ਦੇ ਕਰਤਾਰਪੁਰ ਮੁਹੱਲੇ ਤੋ ਹਾਦਸਾ ਸਾਹਮਣੇ ਆਇਆਂ ਹੈ। ਜਿੱਥੇਂ ਇੱਕ ਘਰ ਵਿੱਚ ਉਸ ਵੇਲੇ ਭਾਜੜਾਂ ਪੈ ਗਈਆਂ, ਜਦੋਂ ਰਸੋਈ ਵਿਚ ਰੱਖੇ ਗੈਂਸ ਸਿਲੰਡਰ ਦੀ ਗੈਂਸ ਲੀਕੇਜ ਹੋਣ ਦੇ ਕਾਰਨ ਘਰ ਵਿੱਚ ਵੱਡਾ ਧਮਾਕਾ ਹੋ ਗਿਆ। ਦੱਸ ਦੇਈਏ ਕਿ ਇਸ ਹਾਦਸੇ 'ਚ ਖੜ੍ਹੇ ਚਾਰ ਮੈਂਬਰ ਜ਼ਖ਼ਮੀ ਹੋ ਗਏ ਅਤੇ ਜਿਨ੍ਹਾਂ ਵਿਚ 2 ਔਰਤਾਂ ਤੇ 2 ਬੱਚੇ ਸ਼ਾਮਲ ਹਨ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ।
ADVERTISEMENT
ADVERTISEMENT
ADVERTISEMENT