ਬੀਬੀਐਨ ਨੈਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 10 ਜੁਲਾਈ
ਪੰਜਾਬ ਚ ਕਈ ਦਿਨਾਂ ਤੋਂ ਭਾਰੀ ਮੀਂਹ ਨੇ ਪੰਜਾਬ 'ਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਰਁਖਦੇ ਹੋਏ ਪੰਜਾਬ ਸਰਕਾਰ ਨੇ 13 ਜੁਲਾਈ ਤਕ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਦੱਸਿਆਂ ਜਾਂਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਲਗਾਤਾਰ ਹੋ ਰਹੀ ਹੈ ਅਤੇ ਬਾਰਿਸ਼ ਦੇ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜੁਲਾਈ ਤਕ ਛੁੱਟੀ ਦਾ ਐਲਾਨ ਕੀਤਾ ਹੈ।
ADVERTISEMENT
ADVERTISEMENT
ADVERTISEMENT