ADVERTISEMENT
ਬੀਬੀਐਨ ਨੈਟਵਰਕ ਪੰਜਾਬ, ਤਰਨਤਾਰਨ ਬਿਊਰੋ, 31 ਜੁਲਾਈ
ਜ਼ਿਲ੍ਹਾ ਤਰਨਤਾਰਨ ਦੇ ਗ਼ਰੀਬ ਪਰਿਵਾਰ ਦੇ ਨੌਜਵਾਨ ਦੀ ਘਰੋਂ ਰੋਜ਼ੀ ਰੋਟੀ ਕਮਾਉਣ ਲਈ ਪਹਿਲਾ ਦੀ ਤਰਾ ਕੰਮ ਲਈ ਰਸਤੇ ’ਚ ਅਚਾਨਕ ਟੇਰਨ ’ਚੋਂ ਡਿੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਸਰਬਜੀਤ ਸਿੰਘ ਜੋ ਕਿ ਬਿਹਾਰ ਵਿਚ ਕਿਸੇ ਕੰਪਨੀ ’ਚ ਕੰਮ ਕਰਦਾ ਸੀ ਅਤੇ ਉਹ ਟਰੇਨ ਜੋ ਕਿ ਦਿੱਲੀ ਤੋਂ ਬਿਹਾਰ ਜਾਂਦਿਆਂ ਅਚਾਨਕ ਟੇਰਨ ’ਚੋਂ ਡਿੱਗਣ ਨਾਲ ਉਸਦੀ ਮੌਤ ਹੋ ਗਈ। ਨੌਜਵਾਨ ਦੀ ਦੇਹ ਦਾ ਪਿੰਡ ਪਹੁੰਚਣ ’ਤੇ ਪਿੰਡ ਵਾਲਿਆਂ ਦੇ ਸਹਿਯੋਗ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ADVERTISEMENT
ADVERTISEMENT