ਬੀਬੀਐਨ ਨੈਟਵਰਕ ਪੰਜਾਬ ਫਰੀਦਕੋਟ ਬਿਊਰੋ, 5 ਅਗਸਤ
ਦੱਸ ਦਈਏ ਕਿ ਕੋਟਕਪੂਰਾ ਕੇ ਕਪੜਾ ਮਜ਼ਬੂਤੀ ਰੰਗਦਾਰੀ ਮੰਗਣੇ ਦੇ ਮਾਮਲੇ 'ਚ ਸ਼ਨਿਚਰਵਾਰ ਨੂੰ ਗੈਂਗਸਟਰ ਵਿਕਰਮ ਬਰਾੜ ਨੂੰ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਅਤੇ ਲਾਰੈਂਸ ਤੇ ਗੋਲਡੀ ਦੇ ਕਰੀਬੀ ਵਿਕਰਮ ਨੂੰ ਫਰੀਦਕੋਟ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ 'ਤੇ ਦਿੱਲੀ ਤੋਂ ਲਿਆਂਦਾ ਗਿਆ ਹੈ। ਹਾਲਾਂਕਿ ਵਿਕਰਮ ਨੂੰ ਦੁਬਈ ਤੋਂ ਡਿਪੋਰਟ ਕੀਤਾ ਗਿਆ ਸੀ। ਪਰ ਹੁਣ ਰਿਮਾਂਡ 'ਤੇ ਲੈ ਕੇ ਪੁੱਛਗਿਛ ਕੀਤੀ ਜਾਵੇਗੀ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।ਇਸ ਮਾਮਲਿਆਂ ਦੀ ਜਾਂਚ ਪੜਤਾਲ ਕੀਤੀ ਜਾਵੇਗੀ।
ADVERTISEMENT
ADVERTISEMENT
ADVERTISEMENT