ADVERTISEMENT
ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ ਬਿਊਰੋ,17 ਅਕਤੂਬਰ
ਨਗਰ ਕੌਂਸਲ ਬਰਨਾਲਾ ਦੀ ਪ੍ਰਧਾਨਗੀ ਨੂੰ ਲੈ ਕੇ ਅੱਜ ਚੋਣ ਦੀ ਤਰੀਕ ਘੋਸ਼ਿਤ ਕੀਤੀ ਗਈ ਸੀ, ਜਿਸ ਦੇ ਚਲਦਿਆਂ ਅੱਜ ਨਗਰ ਕੌਂਸਲ ਦਫਤਰ ਬਰਨਾਲਾ ਦੇ ਲਾਈਬਰੇਰੀ ਵਿੱਚ ਨਗਰ ਕੌਂਸਲ ਪ੍ਰਧਾਨ ਦੀ ਚੋਣ ਕੀਤੀ ਗਈ। ਜਿਸ ਵਿੱਚ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਰੁਪਿੰਦਰ ਬੰਟੀ ਸ਼ੀਤਲ ਨੂੰ ਨਿਯੁਕਤ ਕੀਤਾ ਗਿਆ ਹੈ। ਰੁਪਿੰਦਰ ਸ਼ੀਤਲ ਬੰਟੀ ਦੇ ਪ੍ਰਧਾਨ ਬਣਨ ਦੀ ਖੁਸ਼ੀ ਵਿੱਚ ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਖੁਸ਼ੀ ਦਾ ਜਸ਼ਨ ਮਨਾਇਆ ਗਿਆ।
ADVERTISEMENT
ADVERTISEMENT