ਬੀਬੀਐਨ ਨੈਟਵਰਕ ਪੰਜਾਬ ਅੰਮ੍ਰਿਤਸਰ ਬਿਊਰੋ,17 ਨਵੰਬਰ
ਥਾਣਾ ਜੰਡਿਆਲਾ ਅਧੀਨ ਪੈਂਦੀ ਨਵਾਂਪਿੰਡ ਪੁਲਿਸ ਚੌਂਕੀ 'ਚ ਏ.ਐਸ.ਆਈ ਸਵਰੂਪ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ।ਘਟਨਾ ਬੀਤੀ ਦੇਰ ਰਾਤ ਵਾਪਰੀ ਹੈ।ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਤਲ ਦੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ ਹਨ।ਫ਼ਿਲਹਾਲ ਥਾਣਾ ਜੰਡਿਆਲਾ ਦੀ ਪੁਲਿਸ ਅਣਪਛਾਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।ਐਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।ਪਰਿਵਾਰਕ ਮੈਂਬਰ ਉਸ ਨੂੰ ਪੂਰੀ ਰਾਤ ਲਾਪਤਾ ਕਰਦੇ ਰਹੇ।ਸ਼ੁੱਕਰਵਾਰ ਦੀ ਸਵੇਰ ਸਵਰੂਪ ਸਿੰਘ ਦੀ ਲਾਸ਼ ਖਾਨਕੋਟ ਨਵਾਂ ਪਿੰਡ ਡਰੇਨ ਨੇੜਿਓਂ ਬਰਾਮਦ ਹੋਈ ਹੈ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਂਚ ਵਿੱਚ ਜੁਟੀ ਹੋਈ ਹੈ।
ADVERTISEMENT
ADVERTISEMENT
ADVERTISEMENT