ਬੀਬੀਐਨ ਨੈਟਵਰਕ ਪੰਜਾਬ ਲੁਧਿਆਣਾ ਬਿਊਰੋ,8 ਦਸੰਬਰ
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਇੱਕ ਸਖਤ ਐਕਸ਼ਨ ਲੈਂਦੇ ਹੋਏ ਆਪਣੇ ਥਾਣਾ ਰਾਮਾ ਮੰਡੀ ਦੇ ਮੁਖੀ ਇੰਸਪੈਕਟਰ ਰਾਜੇਸ਼ ਅਰੋੜਾ ਨੇ ਇੱਕ ਮਸਾਜ ਪਾਰਲਰ ਵਾਲੇ ਕੋਲੋਂ 3 ਲੱਖ ਰੁਪਏ ਦੀ ਰਿਸ਼ਵਤ ਲਈ ਸੀ ਜਿਸ ਦੀ ਭਿਣਕ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਲੱਗੀ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਵਾਈ ਤੇ ਇਸ ਜਾਂਚ 'ਚ ਦੋਸ਼ੀ ਪਾਏ ਜਾਣ ਤੋਂ ਬਾਅਦ ਥਾਣਾ ਰਾਮਾ ਮੰਡੀ ਦੇ ਮੁਖੀ ਇੰਸਪੈਕਟਰ ਰਾਜੇਸ਼ ਅਰੋੜਾ ਦੇ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ।
ADVERTISEMENT
ADVERTISEMENT
ADVERTISEMENT