ਬੀਬੀਐਨ ਨੈਟਵਰਕ ਪੰਜਾਬ, ਸ੍ਰੀ ਮੁਕਤਸਰ ਸਾਹਿਬ ਬਿਊਰੋ, 20 ਮਾਰਚ
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਸੁਖਦੇਵ ਸਿੰਘ ਵਾਸੀ ਨਵਾਂ ਪਿੰਡ ਢਾਣੀ ਜ਼ਿਲ੍ਹਾ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਨੇ ਦੱਸਿਆ ਕਿ ਉਸ ਦੀਆਂ ਦੋ ਲੜਕੀਆਂ ਅਤੇ ਇੱਕ ਪੁੱਤਰ ਹੈ। ਵੱਡੀ ਲੜਕੀ ਰਾਜ ਕੌਰ ਉਰਫ਼ ਸੋਨਾ ਦਾ ਵਿਆਹ ਤਿੰਨ ਸਾਲ ਪਹਿਲਾਂ ਮਨਦੀਪ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਨੰਦਗੜ੍ਹ ਨਾਲ ਹੋਇਆ ਸੀ। ਵਿਆਹ ਦੌਰਾਨ ਉਸ ਨੇ ਆਪਣੀ ਹੈਸੀਅਤ ਅਨੁਸਾਰ ਆਪਣੀ ਧੀ ਨੂੰ ਦਾਜ ਦਾ ਸਮਾਨ ਦਿੱਤਾ ਸੀ, ਜਿਸ ਵਿੱਚ ਡੇਢ ਤੋਲਾ ਸੋਨਾ, ਇੱਕ ਫਰਿੱਜ, ਵਾਸ਼ਿੰਗ ਮਸ਼ੀਨ, ਅਲਮਾਰੀ, ਡੱਬਾ, ਏਸੀ, ਕੱਪੜੇ ਅਤੇ ਘਰੇਲੂ ਸਮਾਨ ਜਿਵੇਂ ਮੇਜ਼ ਅਤੇ ਸੋਫਾ ਸੈੱਟ ਦਿੱਤਾ ਸੀ।ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਸੁਖਦੇਵ ਸਿੰਘ ਵਾਸੀ ਨਵਾਂ ਪਿੰਡ ਢਾਣੀ ਜ਼ਿਲ੍ਹਾ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਨੇ ਦੱਸਿਆ ਕਿ ਉਸ ਦੀਆਂ ਦੋ ਲੜਕੀਆਂ ਅਤੇ ਇੱਕ ਪੁੱਤਰ ਹੈ। ਵੱਡੀ ਲੜਕੀ ਰਾਜ ਕੌਰ ਉਰਫ਼ ਸੋਨਾ ਦਾ ਵਿਆਹ ਤਿੰਨ ਸਾਲ ਪਹਿਲਾਂ ਮਨਦੀਪ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਨੰਦਗੜ੍ਹ ਨਾਲ ਹੋਇਆ ਸੀ। ਵਿਆਹ ਦੌਰਾਨ ਉਸ ਨੇ ਆਪਣੀ ਹੈਸੀਅਤ ਅਨੁਸਾਰ ਆਪਣੀ ਧੀ ਨੂੰ ਦਾਜ ਦਾ ਸਮਾਨ ਦਿੱਤਾ ਸੀ, ਜਿਸ ਵਿੱਚ ਡੇਢ ਤੋਲਾ ਸੋਨਾ, ਇੱਕ ਫਰਿੱਜ, ਵਾਸ਼ਿੰਗ ਮਸ਼ੀਨ, ਅਲਮਾਰੀ, ਡੱਬਾ, ਏਸੀ, ਕੱਪੜੇ ਅਤੇ ਘਰੇਲੂ ਸਮਾਨ ਜਿਵੇਂ ਮੇਜ਼ ਅਤੇ ਸੋਫਾ ਸੈੱਟ ਦਿੱਤਾ ਸੀ।ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਸੁਖਦੇਵ ਸਿੰਘ ਵਾਸੀ ਨਵਾਂ ਪਿੰਡ ਢਾਣੀ ਜ਼ਿਲ੍ਹਾ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਨੇ ਦੱਸਿਆ ਕਿ ਉਸ ਦੀਆਂ ਦੋ ਲੜਕੀਆਂ ਅਤੇ ਇੱਕ ਪੁੱਤਰ ਹੈ। ਵੱਡੀ ਲੜਕੀ ਰਾਜ ਕੌਰ ਉਰਫ਼ ਸੋਨਾ ਦਾ ਵਿਆਹ ਤਿੰਨ ਸਾਲ ਪਹਿਲਾਂ ਮਨਦੀਪ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਨੰਦਗੜ੍ਹ ਨਾਲ ਹੋਇਆ ਸੀ। ਵਿਆਹ ਦੌਰਾਨ ਉਸ ਨੇ ਆਪਣੀ ਹੈਸੀਅਤ ਅਨੁਸਾਰ ਆਪਣੀ ਧੀ ਨੂੰ ਦਾਜ ਦਾ ਸਮਾਨ ਦਿੱਤਾ ਸੀ, ਜਿਸ ਵਿੱਚ ਡੇਢ ਤੋਲਾ ਸੋਨਾ, ਇੱਕ ਫਰਿੱਜ, ਵਾਸ਼ਿੰਗ ਮਸ਼ੀਨ, ਅਲਮਾਰੀ, ਡੱਬਾ, ਏਸੀ, ਕੱਪੜੇ ਅਤੇ ਘਰੇਲੂ ਸਮਾਨ ਜਿਵੇਂ ਮੇਜ਼ ਅਤੇ ਸੋਫਾ ਸੈੱਟ ਦਿੱਤਾ ਸੀ। ਵਿਆਹ ’ਤੇ ਕਰੀਬ ਅੱਠ ਲੱਖ ਰੁਪਏ ਖਰਚ ਹੋਇਆ ਸੀ। ਪਰ ਵਿਆਹ ਤੋਂ ਬਾਅਦ ਉਸਦਾ ਪਤੀ, ਸੱਸ ਅਤੇ ਸਹੁਰਾ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਲੱਗੇ। ਇਸੇ ਕਾਰਨ ਉਸਦੀ ਲੜਕੀ ਦੀ ਉਸਦੇ ਪਤੀ ਅਤੇ ਸਹੁਰਿਆਂ ਵੱਲੋਂ ਕੁੱਟਮਾਰ ਵੀ ਕੀਤੀ ਗਈ ਜਿਸ ਕਾਰਨ ਉਸ ਦੀ ਬੇਟੀ ਕਾਫੀ ਪਰੇਸ਼ਾਨ ਸੀ। ਇਸ ਬਾਰੇ ਉਨ੍ਹਾਂ ਦੀ ਧੀ ਨੇ ਕਈ ਵਾਰ ਉਨ੍ਹਾਂ ਨੂੰ ਦੱਸਿਆ।ਬੀਤੀ 18 ਅਪ੍ਰੈਲ ਨੂੰ ਸਵੇਰੇ 10.30 ਵਜੇ ਦੇ ਕਰੀਬ ਕਿਸੇ ਅਣਪਛਾਤੇ ਵਿਅਕਤੀ ਨੇ ਉਸਦੀ ਪਤਨੀ ਤੇਜ ਕੌਰ ਦੇ ਫੋਨ ’ਤੇ ਫੋਨ ਕਰ ਕੇ ਉਸਨੂੰ ਰਾਜ ਕੌਰ ਦੇ ਪਿਤਾ ਨਾਲ ਗੱਲ ਕਰਨ ਲਈ ਕਿਹਾ। ਜਿਸ ਤੋਂ ਬਾਅਦ ਜਦੋਂ ਉਸ ਨਾਲ ਗੱਲ ਕੀਤੀ ਤਾਂ ਉਕਤ ਵਿਅਕਤੀ ਨੇ ਦੱਸਿਆ ਕਿ ਤੁਹਾਡੀ ਲੜਕੀ ਰਾਜ ਕੌਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਦੀ ਸੂਚਨਾ ਮਿਲਦੇ ਹੀ ਉਹ ਤੁਰੰਤ ਆਪਣੇ ਪਰਿਵਾਰ ਅਤੇ ਪਤਵੰਤਿਆਂ ਸਮੇਤ ਨੰਦਗੜ੍ਹ ਸਥਿਤ ਆਪਣੀ ਲੜਕੀ ਦੇ ਸਹੁਰੇ ਘਰ ਪਹੁੰਚ ਗਏ। ਸ਼ਿਕਾਇਤਕਰਤਾ ਨੇ ਦੱਸਿਆ ਕਿ ਲੜਕੀ ਦਾ ਪਤੀ ਮਨਦੀਪ ਸਿੰਘ, ਸੱਸ ਮਨਜਿੰਦਰ ਕੌਰ ਅਤੇ ਸਹੁਰਾ ਇਕਬਾਲ ਸਿੰਘ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦੇ ਆ ਰਹੇ ਸਨ, ਜਿਸ ਕਾਰਨ ਉਸ ਦੀ ਲੜਕੀ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉੱਧਰ ਲੱਖੇਵਾਲੀ ਥਾਣੇ ਦੇ ਇੰਚਾਰਜ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।