ਬੀਬੀਐਨ ਨੈਟਵਰਕ ਪੰਜਾਬ, ਮੋਗਾ ਬਿਊਰੋ, 27 ਮਾਰਚ
ਥਾਣਾ ਸਿਟੀ ਸਾਊਥ ਅਧੀਨ ਆਉਂਦੇ ਇਲਾਕੇ ਪਰਵਾਨਾ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਸਵੇਰੇ ਨੈਸਲੇ ਦੇ ਇਕ ਠੇਕੇਦਾਰ ਤੋਂ ਪਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਉਸ ਦੀ ਹਾਲਤ ਵਿਗੜਦੀ ਦੇਖ ਕੇ ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਮੋਗਾ ਦੇ ਇਕ ਨਿੱਜੀ ਹਸਪਤਾਲ ਲੈ ਗਏ। ਜ਼ਹਿਰੀਲਾ ਪਦਾਰਥ ਪੀਣ ਵਾਲੇ ਨੌਜਵਾਨ ਦੀ ਪਛਾਣ ਸੁਰਿੰਦਰ ਕੁਮਾਰ ਵਜੋਂ ਹੋਈ ਹੈ। ਉਸ ਤੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ADVERTISEMENT
ADVERTISEMENT
ADVERTISEMENT