ਬੀਬੀਐਨ ਨੈਟਵਰਕ ਪੰਜਾਬ, ਦਿੱਲੀ ਬਿਊਰੋ, 1 ਅਪ੍ਰੈਲ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਕਿਹਾ, ''ਮੋਦੀ ਜੀ ਜੋ ਕਰ ਰਹੇ ਹਨ, ਉਹ ਦੇਸ਼ ਲਈ ਚੰਗਾ ਨਹੀਂ ਹੈ। ਤਾਜ਼ਾ ਜਾਣਕਾਰੀ ਅਨੁਸਾਰ ਈਡੀ ਦੀ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਏਐੱਸਜੀ ਐੱਸਵੀ ਰਾਜੂ ਨੇ ਅਦਾਲਤ ਤੋਂ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਹੈ।
ADVERTISEMENT
ADVERTISEMENT
ADVERTISEMENT