ਬੀਬੀਐਨ ਨੈਟਵਰਕ ਪੰਜਾਬ, ਮੋਗਾ ਬਿਊਰੋ, 2 ਅਪ੍ਰੈਲ
ਜ਼ਿਲ੍ਹੇ ਦੇ ਪਿੰਡ ਸਿੰਘਾਵਾਲਾ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਪੁੱਤਰ ਸ਼ਿਵਰਾਜ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦਾ ਪਿਤਾ ਪੰਜਾਬ ਪੁਲਿਸ 'ਚ ਹੋਮ ਗਾਰਡ ਤਾਇਨਾਤ ਹੈ।
ADVERTISEMENT
ADVERTISEMENT
ADVERTISEMENT