ADVERTISEMENT
ADVERTISEMENT
ਬੀਬੀਐਨ ਨੈਟਵਰਕ ਪੰਜਾਬ, ਜਲੰਧਰ ਬਿਊਰੋ, 19 ਅਪ੍ਰੈਲ
ਅਕਾਲੀ ਦਲ ਛੱਡ ਆਏ ਸਾਬਕਾ ਵਿਧਾਇਕ ਪਵਨ ਟੀਨੂੰ (Pawan Kumar Tinu) ਨੂੰ ਮੰਗਲਵਾਰ ਨੂੰ ਐਲਾਨੇ ਗਏ ਉਮੀਦਵਾਰਾਂ 'ਚ ਜਲੰਧਰ ਤੋਂ ਉਮੀਦਵਾਰ ਬਣਾਇਆ ਹੈ। ਪਾਰਟੀ ਵੱਲੋਂ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਪਵਨ ਕੁਮਾਰ ਟੀਨੂੰ ਨੇ ਨਿਰਮਲ ਕੁਟੀਆ ਸੀਚੇਵਾਲ ਪਹੁੰਚ ਕੇ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਅਸ਼ੀਰਵਾਦ ਲਿਆ।
ADVERTISEMENT