ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 23 ਅਪ੍ਰੈਲ
ਮੰਗਲਵਾਰ ਸਵੇਰੇ ਚੰਡੀਗੜ੍ਹ ਰੋਡ 'ਤੇ ਵਰਧਮਾਨ ਚੌਕ 'ਤੇ ਟਿੱਪਰ ਨੇ ਸਕੂਟਰ ਸਵਾਰ ਮਹਿਲਾ ਅਧਿਆਪਕ ਨੂੰ ਕੁਚਲ ਦਿੱਤਾ ਜਿਸ ਤੋਂ ਬਾਅਦ ਅਧਿਆਪਕ ਸੜਕ 'ਤੇ ਖੂਨ ਨਾਲ ਲੱਥਪੱਥ ਪਿਆ ਰਿਹਾ। ਜ਼ਖਮੀ ਅਧਿਆਪਕ ਦਾ ਨਾਂ ਕੀਰਤੀ ਅਰੋੜਾ ਹੈ। ਉਸ ਦਾ ਵਿਆਹ 4 ਮਹੀਨੇ ਪਹਿਲਾਂ ਹੀ ਹੋਇਆ ਸੀ।
ADVERTISEMENT
ADVERTISEMENT
ADVERTISEMENT
Comments 1