ADVERTISEMENT
ਬੀਬੀਐਨ ਨੈਟਵਰਕ ਪੰਜਾਬ, ਮੋਹਾਲੀ ਬਿਊਰੋ, 23 ਅਪ੍ਰੈਲ
ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦਾ ਐਕਸੀਡੈਂਟ ਹੋਇਆ ਹੈ। ਉਹ ਮੋਹਾਲੀ ਦੇ ਮੈਕਸ ਹਸਪਤਾਲ 'ਚ ਜ਼ੇਰੇ ਇਲਾਜ ਹਨ। ਹਾਦਸਾ ਨਵਾਂਸ਼ਹਿਰ-ਚੰਡੀਗੜ੍ਹ ਰੋਡ 'ਤੇ ਸਥਿਤ ਪਿੰਡ ਟੌਂਸਾ ਨੇੜੇ ਵਾਪਰਿਆ। ਜਾਣਕਾਰੀ ਮੁਤਾਬਕ ਅੰਗਦ ਦੀ ਹਾਲਤ ਗੰਭੀਰ ਹੈ।
ADVERTISEMENT
ADVERTISEMENT