ADVERTISEMENT
ADVERTISEMENT
ਬੀਬੀਐਨ ਨੈਟਵਰਕ ਪੰਜਾਬ, ਜਲੰਧਰ ਬਿਊਰੋ, 3 ਮਈ
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਬੀ.ਟੈਕ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਨੇ ਹੋਸਟਲ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀ ਦੀ ਪਛਾਣ ਮਯੰਕ ਪੁੱਤਰ ਨਰਾਇਣ ਸਿੰਘ ਵਾਸੀ ਪਿੰਡ ਨਿਮੋਹ, ਜ਼ਿਲ੍ਹਾ ਰੇਵਾੜੀ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ
ADVERTISEMENT