ADVERTISEMENT
ਬੀਬੀਐਨ ਨੈੱਟਵਰਕ ਪੰਜਾਬ ਬਰਨਾਲਾ ਬਿਊਰੋ, 29 ਅਕਤੂਬਰ
ਆਮ ਆਦਮੀ ਪਾਰਟੀ (AAP) ਨੇ ਬਰਨਾਲਾ ‘ਚ ਜ਼ਿਮਨੀ ਚੋਣਾਂ ‘ਚ ਪਾਰਟੀ ਉਮੀਦਵਾਰ ਖਿਲਾਫ ਨਿੱਤਰੇ ਗੁਰਦੀਪ ਬਾਠ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਉਸ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇੱਥੋਂ ਤਕ ਕਿ ਉਸ ਦੀ ਮੁੱਢਲੀ ਮੈਂਬਰਸ਼ਿਪ ਵੀ ਰੱਦ ਕਰ ਦਿੱਤੀ ਹੈ।
ADVERTISEMENT
ADVERTISEMENT