ADVERTISEMENT
ਜਰਨਲਿਸਟ ਇੰਜ ਸੋਨੂੰ ਉੱਪਲ ਬੀਬੀਐਨ ਨੈੱਟਵਰਕ ਪੰਜਾਬ ਮਾਨਸਾ ਬਿਊਰੋ 5 ਦਸੰਬਰ
ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਹੰਗਾਮਾ ਹੋਣ ਦੀ ਖਬਰ ਹੈ। ਕਿਸਾਨ ਸੰਗਰੂਰ ਦੇ ਪਿੰਡ ਲੇਲੇਆਣਾ ਆ ਰਹੇ ਸੀ। ਜਿਸ ਦੌਰਾਨ ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਹੰਗਾਮਾ ਹੋ ਗਿਆ। ਦੋਵਾਂ ਧੜਿਆਂ ਵਿਚਕਾਰ ਜ਼ਬਰਦਸਤ ਧੱਕਾਮੁੱਕੀ ਹੋਈ। ਪੁਲਿਸ ਵੱਲੋਂ ਕਿਸਾਨਾਂ ਦੀਆਂ ਗੱਡੀਆਂ ਦੇ ਸ਼ੀਸ਼ੇ ਵੀ ਭੰਨੇ ਗਏ ਹਨ।ਜਿਸ ਦੌਰਾਨ 3 SHO ਤੇ ਕਈ ਕਿਸਾਨ ਜ਼ਖ਼ਮੀ ਹੋ ਗਏ। ਕਿਸਾਨ ਗੈਸ ਪਾਈਪ ਦਾ ਵਿਰੋਧ ਕਰਨ ਜਾ ਰਹੇ ਸਨ। ਜਿਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਦੌਰਾਨ ਇਹ ਘਟਨਾ ਵਾਪਰੀ।
ADVERTISEMENT
ADVERTISEMENT