ਬੀਬੀਐਨ ਨੈਟਵਰਕ ਪੰਜਾਬ,ਬਰਨਾਲਾ ਬਿਊਰੋਂ, 14 ਨਵੰਬਰ
ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਲਾਇੰਸ ਸਟਾਫਿੰਗ ਸਰਵਿਸਿਜ਼ ਨਾਲ ਤਾਲਮੇਲ ਕਰਕੇ 15 ਨਵੰਬਰ (ਦਿਨ ਮੰਗਲਵਾਰ) ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜ਼ੂਅਮ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈੱਸ ਵਿੱਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 'ਤੇ ਸੰਪਰਕ ਕੀਤਾ ਜਾਵੇ।
ADVERTISEMENT
ADVERTISEMENT
ADVERTISEMENT