ਬੀਬੀਐਨ ਨੈੱਟਵਰਕ ਪੰਜਾਬ, 17 ਨਵੰਬਰ ਬਰਨਾਲਾ
ਥਾਣਾ ਸਿਟੀ ਬਰਨਾਲਾ ਦੀ ਪੁਲਿਸ ਵੱਲੋਂ ਜਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਚ ਨਸ਼ਾ ਤਸਕਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਨਸ਼ਾ ਤਸ਼ਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਾ ਤਸ਼ਕਰੀ ਨੂੰ ਠੱਲ੍ਹ ਪਾਈ ਜਾ ਸਕੇ।ਇਸ ਮੁਹਿੰਮ ਤਹਿ਼ਤ ਬਰਨਾਲਾ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਅੱਜ ਬਲੂਰ ਰੋਡ ਨੇੜੇ ਪੈਟਰੋਲ ਪੰਪ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕੀਤੀ ਹੋਈ ਸੀ ਜਿੱਥੇ ਦੋਸੀ ਲਵਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਝਲੂਰ ਨੂੰ ਸਮੇਤ ਠੇਕਾ ਸਹਾਬ ਦੋਸੀ ਦੇ ਕਾਬੂ ਕੀਤਾ ਗਿਆ।ਜਿਸਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਜਿਸ ਕੁਲ 11 ਬੋਤਲਾਂ ਨੇਕਾ ਸਰਾਬ ਦੇਸੀ ਬਾਮਦ ਕਰਵਾਈ ਗਈ।
ADVERTISEMENT
ADVERTISEMENT
ADVERTISEMENT