ਬੀਬੀਐਨ ਨੈਟਵਰਕ ਪੰਜਾਬ, ਸੌਨੂੰ ਉਁਪਲ, ਚੰਡੀਗੜ ਬਿਉਰੋ, 17 ਨੰਵਬਰ
ਪੰਜਾਬ ‘ਚ ਗੈਂਗਸਟਰਵਾਦ ਦਿਨ ਬ ਦਿਨ ਵਧਦਾ ਜਾ ਰਿਹਾ ਤੇ ਸਰਕਾਰ ਨਾਕਾਮ ਦਿਖ ਰਹੀ ਹੈ, ਪੰਜਾਬ ਚ ਹੁਣ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖ਼ਤਰਾ ! ਦਁਸਿਆ ਗਿਆ ਹੈ ਤੇ ਇੰਟੈਲੀਜੈਂਸ ਇਨਪੁੱਟ ਮਗਰੋਂ ਘਰ ਦੀ ਸੁਰੱਖਿਆ ਵਧਾਈ ਗਈ ਹੈ ਜਿਕਰਧੋਗ ਹੈ ਰਿ ਪੰਜਾਬ ਚ ਹੁਣ ਤਕ ਵੀਆਈਪੀ ਲੋਕਾਂ ਤੇ ਪੰਜਾਬੀ ਗਾਇਕਾਂ ਸਮੇਤ ਕਈਆਂ ਨੂੰ ਮੋਤ ਦੇ ਘਾਟ ਉਤਾਰ ਦਿਤਾ ਗਿਆ ਹੈ ਤੇ ਲਗਾਤਾਰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਹੁਣ ਪੰਜਾਬ ਚ ਬੇਲਗਾਮ ਗੈਂਗਸਟਰਵਾਦ ਤੋ ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਇੰਟੈਲੀਜੈਂਸ ਦੀ ਜਾਣਕਾਰੀ ਤੋ ਬਾਅਦ ਪੰਜਾਬ ਪੁਲਿਸ ਨੂੰ ਬੱਬੂ ਮਾਨ ਸਬੰਧੀ ਕੁਝ ਇਨਪੁੱਟਸ ਮਿਲੇ ਹਨ, ਜਿਸ ਤਹਿਤ ਪੰਜਾਬ ਪੁਲਿਸ ਵੱਲੋਂ ਬੱਬੂ ਮਾਨ ਦੀ ਮੁਹਾਲੀ ਸਥਿਤ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ADVERTISEMENT
ADVERTISEMENT
ADVERTISEMENT
Tampu nu daso kis gal da khtra Sidhu ik aanhi banda c