ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ, 19 ਨਵੰਬਰ
ਐਤਵਾਰ (20 ਨਵੰਬਰ) ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਜ. ਪ੍ਰਦੀਪ ਸ਼ਰਮਾ ਐਸ ਡੀ ੳ ਸਬ – ਡਵੀਜ਼ਨ ਸਬ-ਅਰਬਨ ਬਰਨਾਲਾ ਨੇ ਦੱਸਿਆ ਕਿ ਕੋਰਟ ਰੋਡ ਫੀਡਰ ਬੰਦ ਰਹੇਗਾ ਜੋ ਕਿ ਫਾਲਟ ਫਰੀ ਕਰਨ ਲਈ ਜ਼ਰੂਰੀ ਮੈਟੀਨੈਸ ਕੀਤੀ ਜਾਵੇਗੀ ਇਸ ਲਈ ਲੱਖੀ ਕਲੋਨੀ, ਹੰਡਿਆਇਆ ਰੋਡ, ਗੁਰੂ ਤੇਗ ਬਹਾਦਰ ਨਗਰ, ਕਚਹਿਰੀ ਚੌਂਕ , ਬਾਬਾ ਦੀਪ ਸਿੰਘ ਨਗਰ ਆਦਿ ਇਲਾਕਿਆਂ ਦੀ ਸਪਲਾਈ ਪ੍ਰਭਾਵਿਤ ਰਹੇਗੀ।
ADVERTISEMENT
ADVERTISEMENT
ADVERTISEMENT